Bible Language

Isaiah 45:9 (ERVEN) Easy to Read - English

Versions

PAV   ਹਾਏ ਉਹ ਦੇ ਉੱਤੇ ਜੋ ਆਪਣੇ ਸਾਜਣਹਾਰ ਨਾਲ ਝਗੜਦਾ ਹੈ, ਠੀਕਰਾ ਮਿੱਟੀ ਦਿਆਂ ਠੀਕਰਿਆਂ ਵਿੱਚ! ਭਲਾ, ਮਿੱਟੀ ਆਪਣੇ ਸਾਜਣਹਾਰ ਨੂੰ ਆਖੇ, ਤੂੰ ਕੀ ਬਣਾਉਂਦਾ ਹੈਂ? ਯਾ ਤੇਰੀ ਕਿਰਤ, ਕਿ ਉਹ ਦੇ ਤਾਂ ਹੱਥ ਹੈ ਨਹੀਂ!
IRVPA   {ਸ੍ਰਿਸ਼ਟੀ ਅਤੇ ਇਤਿਹਾਸ ਦਾ ਪਰਮੇਸ਼ੁਰ} PS ਹਾਏ ਉਹ ਦੇ ਉੱਤੇ ਜੋ ਆਪਣੇ ਸਿਰਜਣਹਾਰ ਨਾਲ ਝਗੜਦਾ ਹੈ, ਉਹ ਮਿੱਟੀ ਦੇ ਠੀਕਰਿਆਂ ਵਿੱਚੋਂ ਇੱਕ ਠੀਕਰਾ ਹੈ! ਭਲਾ, ਮਿੱਟੀ ਆਪਣੇ ਸਿਰਜਣਹਾਰ ਨੂੰ ਆਖੇ, ਤੂੰ ਕੀ ਬਣਾਉਂਦਾ ਹੈਂ? ਜਾਂ ਕਾਰੀਗਰ ਦੀ ਕਿਰਤ ਇਹ ਆਖੇ ਕਿ ਉਹ ਦੇ ਤਾਂ ਹੱਥ ਹੈ ਹੀ ਨਹੀਂ!