Bible Language

Isaiah 47:11 (ERVEN) Easy to Read - English

Versions

PAV   ਬਿਪਤਾ ਤੇਰੇ ਉੱਤੇ ਪਵੇਗੀ, ਤੂੰ ਇਹ ਦੇ ਜੰਤਰ ਮੰਤਰ ਨੂੰ ਨਹੀਂ ਜਾਣੇਂਗੀ, ਬਰਬਾਦੀ ਤੇਰੇ ਉੱਤੇ ਡਿੱਗੇਗੀ, ਤੂੰ ਉਹ ਨੂੰ ਹਟਾ ਨਹੀਂ ਸਕੇਂਗੀ, ਤਬਾਹੀ ਅਚਾਣਕ ਤੇਰੇ ਉੱਤੇ ਆਵੇਗੀ, ਜਿਹ ਨੂੰ ਤੂੰ ਨਹੀਂ ਜਾਣਦੀ।।
IRVPA   ਬਿਪਤਾ ਤੇਰੇ ਉੱਤੇ ਪਵੇਗੀ, ਤੂੰ ਉਸ ਤੋਂ ਬਚਣ ਦਾ ਮੰਤਰ ਨਹੀਂ ਜਾਣੇਂਗੀ, ਬਰਬਾਦੀ ਤੇਰੇ ਉੱਤੇ ਡਿੱਗੇਗੀ, ਤੂੰ ਉਹ ਨੂੰ ਹਟਾ ਨਹੀਂ ਸਕੇਂਗੀ, ਤਬਾਹੀ ਅਚਾਨਕ ਤੇਰੇ ਉੱਤੇ ਆਵੇਗੀ, ਜਿਸ ਨੂੰ ਤੂੰ ਜਾਣਦੀ ਵੀ ਨਹੀਂ। PEPS