Versions
PAV ਮੈਂ ਪਹਿਲੀਆਂ ਗੱਲਾਂ ਪੁਰਾਣੇ ਸਮੇਂ ਤੋਂ ਦੱਸੀਆਂ, ਓਹ ਮੇਰੇ ਮੂੰਹੋਂ ਨਿੱਕਲੀਆਂ ਅਤੇ ਮੈਂ ਓਹਨਾਂ ਨੂੰ ਸੁਣਾਇਆ, ਤੁਰਤ ਫੁਰਤ ਮੈਂ ਓਹਨਾਂ ਨੂੰ ਕਰ ਦਿੱਤਾ ਅਤੇ ਓਹ ਹੋ ਗਈਆਂ।
IRVPA ਮੈਂ ਪਹਿਲੀਆਂ ਗੱਲਾਂ ਪੁਰਾਣੇ ਸਮੇਂ ਤੋਂ ਦੱਸੀਆਂ, ਉਹ ਮੇਰੇ ਮੂੰਹੋਂ ਨਿੱਕਲੀਆਂ ਅਤੇ ਮੈਂ ਉਹਨਾਂ ਨੂੰ ਅਚਾਨਕ ਪਰਗਟ ਕੀਤਾ, ਤੁਰੰਤ ਹੀ ਮੈਂ ਉਹਨਾਂ ਨੂੰ ਕਰ ਦਿੱਤਾ ਅਤੇ ਉਹ ਹੋ ਗਈਆਂ।