Bible Language

Isaiah 48:6 (ERVEN) Easy to Read - English

Versions

PAV   ਤੈਂ ਸੁਣਿਆ, ਏਹ ਸਭ ਕੁਝ ਵੇਖ, ਅਤੇ ਤੁਸੀਂ, - ਭਲਾ, ਤੁਸੀਂ ਨਾ ਦੱਸੋਗੇ? ਹੁਣ ਤੋਂ ਮੈਂ ਤੈਨੂੰ ਨਵੀਂਆਂ ਗੱਲਾਂ ਸੁਣਾਉਂਦਾ ਹਾਂ, ਅਤੇ ਗੁਪਤ ਗੱਲਾਂ ਜਿਨ੍ਹਾਂ ਨੂੰ ਤੈਂ ਨਹੀਂ ਜਾਣਿਆ।
IRVPA   ਤੂੰ ਇਨ੍ਹਾਂ ਗੱਲਾਂ ਬਾਰੇ ਸੁਣਿਆ ਹੈ ਅਤੇ ਇਨ੍ਹਾਂ ਗੱਲਾਂ ਉੱਤੇ ਧਿਆਨ ਕਰ - ਭਲਾ, ਤੁਸੀਂ ਇਨ੍ਹਾਂ ਨੂੰ ਨਾ ਦੱਸੋਗੇ? ਹੁਣ ਤੋਂ ਮੈਂ ਤੈਨੂੰ ਨਵੀਆਂ ਗੱਲਾਂ ਸੁਣਾਉਂਦਾ ਹਾਂ, ਅਤੇ ਗੁਪਤ ਗੱਲਾਂ ਜਿਨ੍ਹਾਂ ਨੂੰ ਤੂੰ ਨਹੀਂ ਜਾਣਦਾ।