Bible Language

Isaiah 60:2 (ERVEN) Easy to Read - English

Versions

PAV   ਵੇਖੋ ਤਾਂ, ਅਨ੍ਹੇਰਾ ਧਰਤੀ ਨੂੰ ਢੱਕ ਲਵੇਗਾ, ਅਤੇ ਉੱਮਤਾਂ ਨੂੰ ਘਟਾਂ, ਪਰ ਯਹੋਵਾਹ ਤੇਰੇ ਉੱਤੇ ਚਮਕੇਗਾ, ਅਤੇ ਉਹ ਦਾ ਪਰਤਾਪ ਤੇਰੇ ਉੱਤੇ ਵਿਖਾਈ ਦੇਵੇਗਾ।
IRVPA   ਵੇਖੋ, ਹਨ੍ਹੇਰਾ ਧਰਤੀ ਨੂੰ ਢੱਕ ਲਵੇਗਾ, ਅਤੇ ਉੱਮਤਾਂ ਉੱਤੇ ਘੁੱਪ ਹਨ੍ਹੇਰਾ ਛਾਇਆ ਹੈ, ਪਰ ਯਹੋਵਾਹ ਤੇਰੇ ਉੱਤੇ ਚਮਕੇਗਾ, ਅਤੇ ਉਹ ਦਾ ਪਰਤਾਪ ਤੇਰੇ ਉੱਤੇ ਪਰਗਟ ਹੋਵੇਗਾ।