Bible Language

Isaiah 60:20 (ERVEN) Easy to Read - English

Versions

PAV   ਤੇਰਾ ਸੂਰਜ ਫਿਰ ਨਹੀਂ ਲੱਥੇਗਾ, ਨਾ ਤੇਰਾ ਚੰਦ ਮਿਟ ਜਾਵੇਗਾ, ਯਹੋਵਾਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ, ਅਤੇ ਤੇਰੇ ਸੋਗ ਦੇ ਦਿਨ ਮੁੱਕ ਜਾਣਗੇ।
IRVPA   ਤੇਰਾ ਸੂਰਜ ਫੇਰ ਨਹੀਂ ਲੱਥੇਗਾ, ਨਾ ਤੇਰੇ ਲਈ ਚੰਦ ਦੀ ਰੋਸ਼ਨੀ ਘੱਟ ਹੋਵੇਗੀ, ਕਿਉਂ ਜੋ ਯਹੋਵਾਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ, ਅਤੇ ਤੇਰੇ ਸੋਗ ਦੇ ਦਿਨ ਮੁੱਕ ਜਾਣਗੇ।