Bible Language

Isaiah 60:9 (ERVEN) Easy to Read - English

Versions

PAV   ਸੱਚ ਮੁੱਚ ਟਾਪੂ ਮੇਰੀ ਉਡੀਕ ਕਰਨਗੇ, ਨਾਲੇ ਪਹਿਲਾਂ ਤਰਸ਼ੀਸ਼ ਦੇ ਜਹਾਜ਼, ਭਈ ਓਹ ਤੇਰੇ ਪੁੱਤ੍ਰਾਂ ਨੂੰ ਓਹਨਾਂ ਦੀ ਚਾਂਦੀ ਤੇ ਸੋਨੇ ਸਣੇ ਦੂਰੋਂ ਲਿਆਉਣ, ਯਹੋਵਾਹ ਤੇਰੇ ਪਰਮੇਸ਼ੁਰ ਦੇ ਨਾਮ ਲਈ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਲਈ, ਕਿਉਂ ਜੋ ਓਸ ਤੈਨੂੰ ਸਜ਼ਾਇਆ ਹੈ।।
IRVPA   ਸੱਚ-ਮੁੱਚ ਟਾਪੂ ਮੇਰੀ ਉਡੀਕ ਕਰਨਗੇ, ਸਭ ਤੋਂ ਅੱਗੇ ਤਰਸ਼ੀਸ਼ ਦੇ ਜਹਾਜ਼ ਹੋਣਗੇ, ਤਾਂ ਜੋ ਉਹ ਤੇਰੇ ਪੁੱਤਰਾਂ ਨੂੰ ਉਹਨਾਂ ਦੀ ਚਾਂਦੀ ਤੇ ਸੋਨੇ ਸਮੇਤ ਯਹੋਵਾਹ ਤੇਰੇ ਪਰਮੇਸ਼ੁਰ ਅਰਥਾਤ ਇਸਰਾਏਲ ਦੇ ਪਵਿੱਤਰ ਪੁਰਖ ਲਈ ਤੇਰੇ ਕੋਲ ਦੂਰੋਂ ਲਿਆਉਣ, ਕਿਉਂ ਜੋ ਉਸ ਨੇ ਤੈਨੂੰ ਸ਼ਾਨੋ-ਸ਼ੌਕਤ ਨਾਲ ਭਰਿਆ ਹੈ। PEPS