Bible Language

Jeremiah 17:22 (ERVEN) Easy to Read - English

Versions

PAV   ਨਾ ਤੁਸੀਂ ਸਬਤ ਦੇ ਦਿਨ ਆਪਣੇ ਘਰਾਂ ਤੋਂ ਭਾਰ ਚੁੱਕ ਕੇ ਬਾਹਰ ਲੈ ਜਾਓ ਅਤੇ ਨਾ ਕੋਈ ਕੰਮ ਧੰਦਾ ਕਰੋ। ਤੁਸੀਂ ਸਬਤ ਦੇ ਦਿਨ ਨੂੰ ਪਵਿੱਤਰ ਮੰਨੋ ਜਿਵੇਂ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਹੁਕਮ ਦਿੱਤਾ ਹੈ
IRVPA   ਨਾ ਤੁਸੀਂ ਸਬਤ ਦੇ ਦਿਨ ਆਪਣੇ ਘਰਾਂ ਤੋਂ ਭਾਰ ਚੁੱਕ ਕੇ ਬਾਹਰ ਲੈ ਜੋ ਅਤੇ ਨਾ ਕੋਈ ਕੰਮ-ਧੰਦਾ ਕਰੋ। ਤੁਸੀਂ ਸਬਤ ਦੇ ਦਿਨ ਨੂੰ ਪਵਿੱਤਰ ਮੰਨੋ ਜਿਵੇਂ ਮੈਂ ਤੁਹਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ