Bible Language

Jeremiah 17:26 (ERVEN) Easy to Read - English

Versions

PAV   ਤਾਂ ਯਹੂਦਾਹ ਦੇ ਸ਼ਹਿਰਾਂ ਤੋਂ ਅਤੇ ਯਰੂਸ਼ਲਮ ਦੇ ਆਲੇ ਦੁਆਲੇ ਤੋਂ, ਬਿਨਯਾਮੀਨ ਦੇ ਦੇਸ ਤੋਂ, ਮਦਾਨ ਤੋਂ, ਪਹਾੜ ਤੋਂ ਅਤੇ ਦੱਖਣ ਤੋਂ, ਓਹ ਆਉਣਗੇ ਅਤੇ ਹੋਮ ਦੀਆਂ ਭੇਟਾਂ ਅਤੇ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਅਤੇ ਲੁਬਾਨ ਲੈ ਕੇ ਆਉਣਗੇ ਅਤੇ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਦੀਆਂ ਭੇਟਾਂ ਲਿਆਉਣਗੇ
IRVPA   ਤਾਂ ਯਹੂਦਾਹ ਦੇ ਸ਼ਹਿਰ ਤੋਂ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਤੋਂ, ਬਿਨਯਾਮੀਨ ਦੇ ਇਲਾਕੇ ਤੋਂ, ਮੈਦਾਨ ਤੋਂ, ਪਰਬਤ ਤੋਂ ਅਤੇ ਦੱਖਣ ਤੋਂ, ਉਹ ਆਉਣਗੇ ਅਤੇ ਹੋਮ ਦੀਆਂ ਭੇਟਾਂ ਅਤੇ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਅਤੇ ਲੁਬਾਨ ਲੈ ਕੇ ਆਉਣਗੇ ਅਤੇ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਦੀਆਂ ਭੇਟਾਂ ਲਿਆਉਣਗੇ