Bible Language

Jeremiah 21:4 (ERVEN) Easy to Read - English

Versions

PAV   ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਲੜਾਈ ਦੇ ਸ਼ਸਤਰਾਂ ਨੂੰ ਮੋੜ ਦਿਆਂਗਾ ਜਿਹੜੇ ਤੁਹਾਡੇ ਹੱਥਾਂ ਵਿੱਚ ਹਨ ਜਿਨ੍ਹਾਂ ਨਾਲ ਤੁਸੀਂ ਬਾਬਲ ਦੇ ਪਾਤਸ਼ਾਹ ਅਤੇ ਕਸਦੀਆਂ ਨਾਲ ਲੜਦੇ ਹੋ ਜਿਨ੍ਹਾਂ ਨੇ ਤੁਹਾਨੂੰ ਕੰਧਾਂ ਦੇ ਬਾਹਰ ਘੇਰਿਆ ਹੋਇਆ ਹੈ ਅਤੇ ਮੈਂ ਓਹਨਾਂ ਨੂੰ ਏਸ ਸ਼ਹਿਰ ਦੇ ਵਿੱਚਕਾਰ ਇਕੱਠਾ ਕਰਾਂਗਾ
IRVPA   ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਲੜਾਈ ਦੇ ਸ਼ਸਤਰਾਂ ਨੂੰ ਮੋੜ ਦਿਆਂਗਾ ਜਿਹੜੇ ਤੁਹਾਡੇ ਹੱਥਾਂ ਵਿੱਚ ਹਨ ਜਿਹਨਾਂ ਨਾਲ ਤੁਸੀਂ ਬਾਬਲ ਦੇ ਰਾਜਾ ਅਤੇ ਕਸਦੀਆਂ ਨਾਲ ਲੜਦੇ ਹੋ ਜਿਹਨਾਂ ਨੇ ਤੁਹਾਨੂੰ ਕੰਧਾਂ ਦੇ ਬਾਹਰ ਘੇਰਿਆ ਹੋਇਆ ਹੈ ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਦੇ ਵਿਚਕਾਰ ਇਕੱਠਾ ਕਰਾਂਗਾ