Bible Language

Jeremiah 22:28 (ERVEN) Easy to Read - English

Versions

PAV   ਕੀ ਏਹ ਮਨੁੱਖ ਕਾਨਯਾਹ ਇੱਕ ਨਖਿੱਧ ਟੁੱਟਾ ਭਾਂਡਾ ਹੈ, ਇੱਕ ਭਾਂਡਾ ਜਿਸ ਤੋਂ ਕੋਈ ਖੁਸ਼ ਨਹੀਂ? ਉਹ ਅਤੇ ਉਹ ਦੀ ਨਸਲ ਕਿਉਂ ਕੱਢੇ ਗਏ ਹਨ, ਅਤੇ ਉਸ ਦੇਸ ਵਿੱਚ ਸੁੱਟੇ ਗਏ ਜਿਹ ਨੂੰ ਓਹ ਨਹੀਂ ਜਾਣਦੇ?
IRVPA   ਕੀ ਇਹ ਮਨੁੱਖ ਕਾਨਯਾਹ ਇੱਕ ਨਖਿੱਧ ਟੁੱਟਾ ਭਾਂਡਾ ਹੈ, ਇੱਕ ਭਾਂਡਾ ਜਿਸ ਤੋਂ ਕੋਈ ਖੁਸ਼ ਨਹੀਂ? ਉਹ ਅਤੇ ਉਹ ਦੀ ਨਸਲ ਕਿਉਂ ਕੱਢੇ ਗਏ ਹਨ, ਅਤੇ ਉਸ ਦੇਸ ਵਿੱਚ ਸੁੱਟੇ ਗਏ ਜਿਸ ਨੂੰ ਉਹ ਨਹੀਂ ਜਾਣਦੇ?