Bible Language

Jeremiah 36:26 (ERVEN) Easy to Read - English

Versions

PAV   ਤਾਂ ਪਾਤਸ਼ਾਹ ਨੇ ਪਾਤਸ਼ਾਹ ਦੇ ਪੁੱਤ੍ਰ ਯਹਰਮਏਲ ਨੂੰ ਅਤੇ ਅਜ਼ਰੀਏਲ ਦੇ ਪੁੱਤ੍ਰ ਸਰਾਯਾਹ ਨੂੰ ਅਤੇ ਅਬਦਏਲ ਦੇ ਪੁੱਤ੍ਰ ਸ਼ਲਮਯਾਹ ਨੂੰ ਹੁਕਮ ਦਿੱਤਾ ਕਿ ਬਾਰੂਕ ਲਿਖਾਰੀ ਨੂੰ ਅਤੇ ਯਿਰਮਿਯਾਹ ਨਬੀ ਨੂੰ ਫੜ ਲੈਣ ਪਰ ਯਹੋਵਾਹ ਨੇ ਓਹਨਾਂ ਨੂੰ ਲੁਕਾ ਦਿੱਤਾ।।