Versions
PAV ਤੈਨੂੰ ਤਾਂ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੇ ਸਾਡੇ ਵਿਰੁੱਧ ਪਰੇਰਿਆ ਹੈ ਭਈ ਸਾਨੂੰ ਕਸਦੀਆਂ ਦੇ ਹੱਥ ਵਿੱਚ ਦੇਵੇਂ ਅਤੇ ਓਹ ਸਾਨੂੰ ਮਾਰ ਸੁੱਟਣ ਅਤੇ ਸਾਨੂੰ ਅਸੀਰ ਕਰ ਕੇ ਬਾਬਲ ਨੂੰ ਲੈ ਜਾਣ
IRVPA ਤੈਨੂੰ ਤਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੇ ਸਾਡੇ ਵਿਰੁੱਧ ਪਰੇਰਿਆ ਹੈ ਭਈ ਸਾਨੂੰ ਕਸਦੀਆਂ ਦੇ ਹੱਥ ਵਿੱਚ ਦੇਵੇਂ ਅਤੇ ਉਹ ਸਾਨੂੰ ਮਾਰ ਸੁੱਟਣ ਅਤੇ ਸਾਨੂੰ ਗ਼ੁਲਾਮ ਕਰਕੇ ਬਾਬਲ ਨੂੰ ਲੈ ਜਾਣ