Bible Language

Jeremiah 44:10 (ERVEN) Easy to Read - English

Versions

PAV   ਓਹ ਅੱਜ ਦੇ ਦਿਨ ਤੀਕ ਨੀਵੇਂ ਨਹੀਂ ਹੋਏ, ਨਾ ਡਰੇ ਅਤੇ ਨਾ ਮੇਰੀ ਬਿਵਸਥਾ ਅਤੇ ਮੇਰੀਆਂ ਬਿਧੀਆਂ ਉੱਤੇ ਚੱਲੇ ਜਿਹੜੀਆਂ ਮੈਂ ਤੁਹਾਡੇ ਅੱਗੇ ਅਤੇ ਤੁਹਾਡੇ ਪਿਉ ਦਾਦਿਆਂ ਅੱਗੇ ਰੱਖੀਆਂ।।
IRVPA   ਉਹ ਅੱਜ ਦੇ ਦਿਨ ਤੱਕ ਨੀਵੇਂ ਨਹੀਂ ਹੋਏ, ਨਾ ਡਰੇ ਅਤੇ ਨਾ ਮੇਰੀ ਬਿਵਸਥਾ ਅਤੇ ਮੇਰੀਆਂ ਬਿਧੀਆਂ ਉੱਤੇ ਚੱਲੇ ਜਿਹੜੀਆਂ ਮੈਂ ਤੁਹਾਡੇ ਅੱਗੇ ਅਤੇ ਤੁਹਾਡੇ ਪੁਰਖਿਆਂ ਅੱਗੇ ਰੱਖੀਆਂ।