Bible Language

Jeremiah 44:14 (ERVEN) Easy to Read - English

Versions

PAV   ਸੋ ਯਹੂਦਾਹ ਦੇ ਬਕੀਏ ਵਿੱਚੋਂ ਕੋਈ ਵੀ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਨੱਠ ਕੇ ਨਾ ਬਚੇਗਾ, ਨਾ ਯਹੋਵਾਹ ਦੇ ਦੇਸ ਨੂੰ ਮੁੜੇਗਾ ਜਿੱਥੇ ਓਹਨਾਂ ਦਾ ਜੀ ਵੱਸਣ ਲਈ ਮੁੜ ਜਾਣ ਨੂੰ ਲੋਚਦਾ ਹੈ ਕਿਉਂ ਜੋ ਭਗੌੜਿਆਂ ਤੋਂ ਛੁੱਟ ਓਹ ਨਾ ਮੁੜਨਗੇ।।
IRVPA   ਸੋ ਯਹੂਦਾਹ ਦੇ ਬਾਕੀ ਲੋਕਾਂ ਵਿੱਚੋਂ ਕੋਈ ਵੀ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਨੱਠ ਕੇ ਨਾ ਬਚੇਗਾ, ਨਾ ਯਹੋਵਾਹ ਦੇ ਦੇਸ ਨੂੰ ਮੁੜੇਗਾ ਜਿੱਥੇ ਉਹਨਾਂ ਦਾ ਜੀ ਵੱਸਣ ਲਈ ਮੁੜ ਜਾਨ ਨੂੰ ਲੋਚਦਾ ਹੈ ਕਿਉਂ ਜੋ ਭਗੌੜਿਆਂ ਤੋਂ ਛੁੱਟ ਉਹ ਨਾ ਮੁੜਨਗੇ।