Bible Language

Jeremiah 44:19 (ERVEN) Easy to Read - English

Versions

PAV   ਜਦ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਦੀਆਂ ਅਤੇ ਪੀਣ ਦੀਆਂ ਭੇਟਾਂ ਡੋਹਲਦੀਆਂ ਸਾਂ ਤਾਂ ਕੀ ਅਸੀਂ ਆਪਣੇ ਮਨੁੱਖਾਂ ਦੇ ਬਿਨਾ ਉਹ ਦੀਆਂ ਟਿੱਕੀਆਂ ਦੇ ਬੁੱਤ ਬਣਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਹਲਦੀਆਂ ਸਾਂ?।।
IRVPA   ਜਦ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ ਤਾਂ ਕੀ ਅਸੀਂ ਆਪਣੇ ਮਨੁੱਖਾਂ ਦੇ ਬਿਨ੍ਹਾਂ ਉਹ ਦੀਆਂ ਟਿੱਕੀਆਂ ਦੇ ਬੁੱਤ ਬਣਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ?।