Bible Language

Jeremiah 44:23 (ERVEN) Easy to Read - English

Versions

PAV   ਏਸ ਲਈ ਜੋ ਤੁਸਾਂ ਧੂਪ ਧੁਖਾਈ ਅਤੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਤੁਸੀਂ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਉਸ ਦੀ ਬਿਵਸਥਾ ਅਤੇ ਉਸ ਦੀਆਂ ਬਿਧੀਆਂ ਅਤੇ ਉਸ ਦੀਆਂ ਸਾਖੀਆਂ ਉੱਤੇ ਨਾ ਚੱਲੇ, ਏਸ ਲਈ ਏਹ ਬੁਰਿਆਈ ਤੁਹਾਨੂੰ ਪਈ ਜਿਵੇਂ ਅੱਜ ਦੇ ਦਿਨ ਹੈ।।
IRVPA   ਇਸ ਲਈ ਜੋ ਤੁਸੀਂ ਧੂਪ ਧੁਖਾਈ ਅਤੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਤੁਸੀਂ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਉਸ ਦੀ ਬਿਵਸਥਾ ਅਤੇ ਉਸ ਦੀਆਂ ਵਿਧੀਆਂ ਅਤੇ ਉਸ ਦੀਆਂ ਸਾਖੀਆਂ ਉੱਤੇ ਨਾ ਚੱਲੇ, ਇਸ ਲਈ ਇਹ ਬੁਰਿਆਈ ਤੁਹਾਨੂੰ ਪਈ, ਜਿਵੇਂ ਅੱਜ ਦੇ ਦਿਨ ਹੈ।