Bible Language

Jeremiah 44:26 (ERVEN) Easy to Read - English

Versions

PAV   ਏਸ ਲਈ ਹੇ ਸਾਰੇ ਯਹੂਦਾਹ, ਯਹੋਵਾਹ ਦਾ ਬਚਨ ਸੁਣੋ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਹੋ। ਵੇਖੋ, ਯਹੋਵਾਹ ਆਖਦਾ ਹੈ, ਮੈਂ ਆਪਣੇ ਵੱਡੇ ਨਾਮ ਦੀ ਸੌਂਹ ਖਾਧੀ ਹੈ ਕਿ ਮੇਰਾ ਨਾਮ ਫੇਰ ਯਹੂਦਾਹ ਦੇ ਕਿਸੇ ਮਨੁੱਖ ਦੇ ਮੂੰਹੋਂ ਨਾ ਲਿਆ ਜਾਵੇਗਾ ਜਿਹੜਾ ਮਿਸਰ ਦੇ ਸਾਰੇ ਦੇਸ ਵਿੱਚ ਆਖੇ “ਪ੍ਰਭੁ ਯਹੋਵਾਹ ਦੇ ਜੀਵਨ ਦੀ ਸੌਂਹ”
IRVPA   ਇਸ ਲਈ ਹੇ ਸਾਰੇ ਯਹੂਦਾਹ ਯਹੋਵਾਹ ਦਾ ਬਚਨ ਸੁਣੋ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਹੋ। ਵੇਖੋ, ਯਹੋਵਾਹ ਆਖਦਾ ਹੈ, ਮੈਂ ਆਪਣੇ ਵੱਡੇ ਨਾਮ ਦੀ ਸਹੁੰ ਖਾਧੀ ਹੈ ਕਿ ਮੇਰਾ ਨਾਮ ਫਿਰ ਯਹੂਦਾਹ ਦੇ ਕਿਸੇ ਮਨੁੱਖ ਦੇ ਮੂੰਹੋਂ ਨਾ ਲਿਆ ਜਾਵੇਗਾ ਜਿਹੜਾ ਮਿਸਰ ਦੇ ਸਾਰੇ ਦੇਸ ਵਿੱਚ ਆਖੇ, “ਪ੍ਰਭੂ ਯਹੋਵਾਹ ਦੇ ਜੀਵਨ ਦੀ ਸਹੁੰ”