Bible Language

Jeremiah 44:27 (ERVEN) Easy to Read - English

Versions

PAV   ਵੇਖੋ, ਮੈਂ ਓਹਨਾਂ ਉੱਤੇ ਬੁਰਿਆਈ ਲਈ, ਭਲਿਆਈ ਲਈ ਨਹੀਂ, ਤਾੜ ਵਿੱਚ ਹਾਂ ਕਿ ਯਹੂਦਾਹ ਦੇ ਸਾਰੇ ਮਨੁੱਖ ਜਿਹੜੇ ਮਿਸਰ ਦੇਸ ਵਿੱਚ ਹਨ ਤਲਵਾਰ ਅਤੇ ਕਾਲ ਨਾਲ ਮੁਕਾਏ ਜਾਣ ਜਦ ਤੀਕ ਓਹਨਾਂ ਦਾ ਅੰਤ ਨਾ ਹੋ ਜਾਵੇ
IRVPA   ਵੇਖੋ, ਮੈਂ ਉਹਨਾਂ ਉੱਤੇ ਬੁਰਿਆਈ ਲਈ, ਭਲਿਆਈ ਲਈ ਨਹੀਂ, ਤਾੜ ਵਿੱਚ ਹਾਂ ਕਿ ਯਹੂਦਾਹ ਦੇ ਸਾਰੇ ਮਨੁੱਖ ਜਿਹੜੇ ਮਿਸਰ ਦੇਸ ਵਿੱਚ ਹਨ ਤਲਵਾਰ ਅਤੇ ਕਾਲ ਨਾਲ ਮੁਕਾਏ ਜਾਣ ਜਦ ਤੱਕ ਉਹਨਾਂ ਦਾ ਅੰਤ ਨਾ ਹੋ ਜਾਵੇ