Bible Language

Jeremiah 46:25 (ERVEN) Easy to Read - English

Versions

PAV   ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਵੇਖੋ, ਮੈਂ ਨੋ ਦੇ ਆਮੋਨ ਦੀ, ਫ਼ਿਰਊਨ ਦੀ, ਮਿਸਰ ਦੀ, ਉਹ ਦੇ ਦਿਓਤਿਆਂ ਦੀ ਉਹ ਦੇ ਪਾਤਸ਼ਾਹਾਂ ਦੀ, ਫਿਰਊਨ ਦੀ ਅਤੇ ਓਹਨਾਂ ਦੀ ਜਿਹੜੇ ਉਹ ਦਾ ਭਰੋਸਾ ਕਰਦੇ ਹਨ ਖ਼ਬਰ ਲੈਂਦਾ ਹਾਂ
IRVPA   ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਵੇਖੋ, ਮੈਂ ਨੋ ਦੇ ਆਮੋਨ ਦੀ, ਫ਼ਿਰਊਨ ਦੀ, ਮਿਸਰ ਦੀ, ਉਹ ਦੇ ਦੇਵਤਿਆਂ ਦੀ, ਉਹ ਦੇ ਰਾਜਿਆਂ ਦੀ, ਫ਼ਿਰਊਨ ਦੀ ਅਤੇ ਉਹਨਾਂ ਦੀ ਜਿਹੜੇ ਉਹ ਦਾ ਭਰੋਸਾ ਕਰਦੇ ਹਨ ਖ਼ਬਰ ਲੈਂਦਾ ਹਾਂ