Bible Language

Jeremiah 47:2 (ERVEN) Easy to Read - English

Versions

PAV   ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਉੱਤਰ ਵਿੱਚੋਂ ਪਾਣੀ ਚੜ੍ਹੇ ਆਉਂਦੇ ਹਨ, ਓਹ ਇੱਕ ਰੇਹੜਨ ਵਾਲਾ ਨਾਲਾ ਹੋਣਗੇ, ਓਹ ਧਰਤੀ ਨੂੰ ਅਰ ਜੋ ਉਹ ਦੇ ਵਿੱਚ ਭਰਿਆ ਹੈ ਰੇਹੜ ਲੈਣਗੇ, ਸ਼ਹਿਰ ਨੂੰ ਅਤੇ ਉਸ ਦੇ ਵਾਸੀਆਂ ਨੂੰ, ਆਦਮੀ ਚਿੱਲਾਉਣਗੇ, ਧਰਤੀ ਦੇ ਸਾਰੇ ਵੱਸਣ ਵਾਲੇ ਰੋਣਗੇ।
IRVPA   ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖੋ, ਉੱਤਰ ਵਿੱਚੋਂ ਪਾਣੀ ਚੜ੍ਹੇ ਆਉਂਦੇ ਹਨ, ਉਹ ਇੱਕ ਰੇੜ੍ਹਨ ਵਾਲਾ ਨਾਲਾ ਹੋਵੇਗਾ, ਉਹ ਧਰਤੀ ਨੂੰ ਅਤੇ ਜੋ ਉਹ ਦੇ ਵਿੱਚ ਭਰਿਆ ਹੈ ਰੇੜ੍ਹ ਲੈਣਗੇ, ਸ਼ਹਿਰ ਨੂੰ ਅਤੇ ਉਸ ਦੇ ਵਾਸੀਆਂ ਨੂੰ, ਆਦਮੀ ਚਿੱਲਾਉਣਗੇ, ਧਰਤੀ ਦੇ ਸਾਰੇ ਵੱਸਣ ਵਾਲੇ ਰੋਣਗੇ।