Bible Language

Jeremiah 49:32 (ERVEN) Easy to Read - English

Versions

PAV   ਓਹਨਾਂ ਦੇ ਊਠ ਲੁੱਟ ਦਾ ਮਾਲ ਹੋਣਗੇ, ਓਹਨਾਂ ਦੇ ਵੱਗਾਂ ਦੀ ਵਾਫਰੀ ਮਾਰ ਧਾੜ ਲਈ ਹੋਵੇਗੀ, ਮੈਂ ਓਹਨਾਂ ਨੂੰ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ, ਜਿਹੜੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਮੁਨਾਉਂਦੇ ਹਨ, ਮੈਂ ਓਹਨਾਂ ਦੇ ਹਰ ਪਾਸੇ ਤੋਂ ਬਿਪਤਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।