Bible Language

John 19:17 (ERVEN) Easy to Read - English

Versions

PAV   ਤਦ ਉਨ੍ਹਾਂ ਨੇ ਯਿਸੂ ਨੂੰ ਫੜ ਲਿਆ ਅਤੇ ਉਹ ਆਪੇ ਸਲੀਬ ਚੁੱਕੀ ਬਾਹਰ ਉਸ ਥਾਂ ਨੂੰ ਗਿਆ ਜਿਹੜਾ ਖੋਪਰੀ ਦਾ ਕਹਾਉਂਦਾ ਅਤੇ ਇਬਰਾਨੀ ਭਾਖਿਆ ਵਿੱਚ ਉਹ ਨੂੰ ਗਲਗਥਾ ਕਹਿੰਦੇ ਹਨ