Bible Language

Jonah 2:2 (ERVEN) Easy to Read - English

Versions

PAV   ਮੈਂ ਆਪਣੀ ਔਖਿਆਈ ਵਿੱਚ ਯਹੋਵਾਹ ਨੂੰ ਪੁਕਾਰਿਆ, ਅਤੇ ਉਹ ਨੇ ਮੈਨੂੰ ਉੱਤਰ ਦਿੱਤਾ, ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ, ਤੈਂ ਮੇਰੀ ਅਵਾਜ਼ ਸੁਣੀ।
IRVPA   “ਮੈਂ ਆਪਣੇ ਔਖੇ ਸਮੇਂ ਵਿੱਚ ਯਹੋਵਾਹ ਨੂੰ ਪੁਕਾਰਿਆ
ਅਤੇ ਉਸ ਨੇ ਮੈਨੂੰ ਉੱਤਰ ਦਿੱਤਾ,
ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ,
ਤੂੰ ਮੇਰੀ ਅਵਾਜ਼ ਸੁਣੀ।”