Bible Language

Joshua 18:14 (ERVEN) Easy to Read - English

Versions

PAV   ਤਾਂ ਉਹ ਹੱਦ ਹੇਠਾ ਜਾ ਕੇ ਲਹਿੰਦੇ ਪਾਸੇ ਉਸ ਪਹਾੜ ਤੋਂ ਦੱਖਣ ਵੱਲ ਮੁੜੀ ਜਿਹੜਾ ਬੈਤ ਹੋਰੋਨ ਦੇ ਅੱਗੇ ਦੱਖਣ ਵੱਲ ਹੈ ਅਤੇ ਉਹ ਦਾ ਫੈਲਾਓ ਕਿਰਯਥ-ਬਆਲ ਤੀਕ ਸੀ ਜਿਹੜਾ ਕਿਰਯਥ-ਯਾਰੀਮ ਵੀ ਹੈ ਜਿਹੜਾ ਯਹੂਦੀਆਂ ਦਾ ਸ਼ਹਿਰ ਹੈ। ਏਹ ਲਹਿੰਦਾ ਪਾਸਾ ਸੀ