Bible Language

Joshua 18:8 (ERVEN) Easy to Read - English

Versions

PAV   ਤਾਂ ਓਹ ਮਨੁੱਖ ਉੱਠ ਕੇ ਤੁਰ ਪਏ ਅਤੇ ਯਹੋਸ਼ੁਆ ਨੇ ਉਨ੍ਹਾਂ ਜਾਣ ਵਾਲਿਆਂ ਨੂੰ ਦੇਸ ਦੇ ਦੱਸਣ ਦਾ ਹੁਕਮ ਦਿੱਤਾ ਕਿ ਜਾਓ ਅਤੇ ਉਸ ਦੇਸ ਵਿੱਚ ਫਿਰੋ ਅਤੇ ਉਹ ਨੂੰ ਦੱਸੋ, ਫੇਰ ਮੇਰੇ ਕੋਲ ਮੁੜ ਆਓ ਅਤੇ ਮੈਂ ਤੁਹਾਡੇ ਲਈ ਐਥੇ ਸ਼ੀਲੋਹ ਵਿੱਚ ਯਹੋਵਾਹ ਦੇ ਅੱਗੇ ਗੁਣਾ ਪਵਾਂਗਾ