Bible Language

Joshua 22:27 (ERVEN) Easy to Read - English

Versions

PAV   ਸਗੋਂ ਉਹ ਸਾਡੇ ਵਿੱਚ ਅਤੇ ਤੁਹਾਡੇ ਵਿੱਚ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਇੱਕ ਗਵਾਹੀ ਹੋਵੇਗੀ ਕਿ ਅਸੀਂ ਯਹੋਵਾਹ ਦੀ ਉਪਾਸਨਾ ਉਸ ਦੇ ਅੱਗੇ ਆਪਣੀਆਂ ਹੋਮ ਦੀਆਂ ਭੇਟਾਂ ਨਾਲ ਅਤੇ ਬਲੀਆਂ ਨਾਲ ਅਤੇ ਸੁਖ ਸਾਂਦ ਦੀਆਂ ਭੇਟਾਂ ਨਾਲ ਚੜ੍ਹਾਈਏ ਤਾਂ ਜੋ ਤੁਹਾਡੇ ਪੁੱਤ੍ਰ ਆਉਣ ਵਾਲਿਆਂ ਸਮਿਆਂ ਵਿਚ ਸਾਡੇ ਪੁੱਤ੍ਰਾਂ ਨੂੰ ਨਾ ਆਖਣ ਕਿ ਤੁਹਾਡੇ ਲਈ ਯਹੋਵਾਹ ਵਿੱਚ ਕੋਈ ਹਿੱਸਾ ਨਹੀਂ