Bible Language

Judges 14:6 (ERVEN) Easy to Read - English

Versions

PAV   ਤਾਂ ਯਹੋਵਾਹ ਦਾ ਆਤਮਾ ਸਮਸੂਨ ਉੱਤੇ ਜ਼ੋਰ ਨਾਲ ਆਇਆ ਅਤੇ ਭਾਵੇਂ ਉਹ ਦੇ ਹੱਥ ਵਿੱਚ ਕੁਝ ਭੀ ਨਹੀਂ ਸੀ ਪਰ ਉਹ ਨੇ ਉਸ ਨੂੰ ਇਉਂ ਪਾੜਿਆ ਜਿੱਕਰ ਪਠੋਰੇ ਨੂੰ ਪਾੜਦੇ ਹਨ ਅਤੇ ਇਹ ਗੱਲ ਜੋ ਉਹ ਨੇ ਕੀਤੀ ਆਪਣੇ ਪਿਤਾ ਯਾ ਆਪਣੀ ਮਾਤਾ ਨੂੰ ਨਾ ਦੱਸੀ
IRVPA   ਤਾਂ ਯਹੋਵਾਹ ਦਾ ਆਤਮਾ ਸਮਸੂਨ ਉੱਤੇ ਜ਼ੋਰ ਨਾਲ ਆਇਆ ਅਤੇ ਭਾਵੇਂ ਉਸ ਦੇ ਹੱਥ ਵਿੱਚ ਕੁਝ ਵੀ ਨਹੀਂ ਸੀ, ਤਾਂ ਵੀ ਉਸ ਨੇ ਸ਼ੇਰ ਨੂੰ ਇਸ ਤਰ੍ਹਾਂ ਪਾੜ ਦਿੱਤਾ ਜਿਵੇਂ ਕੋਈ ਮੇਮਣੇ ਨੂੰ ਪਾੜਦਾ ਹੈ। ਅਤੇ ਉਸਨੇ ਆਪਣਾ ਇਹ ਕੰਮ ਜੋ ਉਸ ਨੇ ਕੀਤਾ ਸੀ, ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਨਾ ਦੱਸਿਆ।