Bible Language

Judges 14:8 (ERVEN) Easy to Read - English

Versions

PAV   ਕੁਝ ਚਿਰ ਪਿੱਛੋਂ ਉਹ ਮੁਕਲਾਵੇ ਲਈ ਗਿਆ ਅਤੇ ਰਾਹ ਤੋਂ ਲਾਂਭੇ ਹੋ ਕੇ ਬਬਰ ਸ਼ੇਰ ਦੀ ਲੋਥ ਵੇਖਣ ਗਿਆ ਅਤੇ ਵੇਖੋ, ਉੱਥੇ ਬਬਰ ਸ਼ੇਰ ਦੀ ਲੋਥ ਵਿੱਚ ਸ਼ਹਿਤ ਦੀਆਂ ਮੱਖੀਆਂ ਦਾ ਝੁੰਡ ਅਤੇ ਸ਼ਹਿਤ ਭੀ ਸੀ
IRVPA   ਕੁਝ ਦਿਨਾਂ ਬਾਅਦ ਉਹ ਉਸ ਨੂੰ ਵਿਆਹੁਣ ਲਈ ਗਿਆ ਅਤੇ ਉਸ ਬੱਬਰ ਸ਼ੇਰ ਦੀ ਲੋਥ ਵੇਖਣ ਲਈ ਰਾਹ ਤੋਂ ਇੱਕ ਪਾਸੇ ਨੂੰ ਮੁੜ ਗਿਆ ਅਤੇ ਵੇਖੋ, ਉੱਥੇ ਬੱਬਰ ਸ਼ੇਰ ਦੀ ਲੋਥ ਵਿੱਚ ਸ਼ਹਿਦ ਦੀਆਂ ਮੱਖੀਆਂ ਦਾ ਝੁੰਡ ਅਤੇ ਸ਼ਹਿਦ ਵੀ ਸੀ।