Bible Language

Leviticus 26:17 (ERVEN) Easy to Read - English

Versions

PAV   ਅਤੇ ਮੈਂ ਆਪਣਾ ਮੂੰਹ ਤੁਹਾਡੇ ਵਿਰੱਧ ਰੱਖਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਵੱਢੇ ਜਾਓਗੇ ਅਤੇ ਜਿਹੜੇ ਤੁਹਾਡੇ ਨਾਲ ਵੈਰ ਕਰਦੇ ਹਨ ਓਹ ਤੁਹਾਡੇ ਉੱਤੇ ਰਾਜ ਕਰਨਗੇ ਅਤੇ ਭਾਵੇਂ ਕੋਈ ਤੁਹਾਡੇ ਮਗਰ ਨਾ ਲੱਗੇ ਤਾਂ ਭੀ ਤੁਸੀਂ ਭੱਜੋਗੇ
IRVPA   ਮੈਂ ਵੀ ਤੁਹਾਡੇ ਵਿਰੁੱਧ ਹੋਵਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਵੱਢੇ ਜਾਓਗੇ ਅਤੇ ਜਿਹੜੇ ਤੁਹਾਡੇ ਨਾਲ ਵੈਰ ਕਰਦੇ ਹਨ, ਉਹ ਤੁਹਾਡੇ ਉੱਤੇ ਰਾਜ ਕਰਨਗੇ ਅਤੇ ਭਾਵੇਂ ਕੋਈ ਤੁਹਾਡਾ ਪਿੱਛਾ ਨਾ ਕਰੇ ਤਾਂ ਵੀ ਤੁਸੀਂ ਭੱਜੋਗੇ।