Bible Language

Leviticus 26:26 (ERVEN) Easy to Read - English

Versions

PAV   ਅਤੇ ਜਿਸ ਵੇਲੇ ਮੈਂ ਤੁਹਾਡੀ ਰੋਟੀ ਦਾ ਢਾਸਣਾ ਢਾਹ ਸੁੱਟਿਆ ਤਾਂ ਦਸ ਤੀਵੀਆਂ ਤੁਹਾਡੀਆਂ ਰੋਟੀਆਂ ਇੱਕੇ ਤੰਦੂਰ ਵਿੱਚ ਪਕਾਉਣਗੀਆਂ ਅਤੇ ਤੁਹਾਨੂੰ ਤੁਹਾਡੀ ਆਪਣੀ ਰੋਟੀ ਤੋਂਲਕੇ ਦੇਣਗੀਆਂ ਅਤੇ ਤੁਸੀਂ ਖਾਓਗੇ ਪਰ ਰੱਜੋਗੇ ਨਹੀਂ
IRVPA   ਜਿਸ ਵੇਲੇ ਮੈਂ ਤੁਹਾਡੀ ਰੋਟੀ ਦਾ ਜ਼ਰੀਆ ਢਾਹ ਸੁੱਟਾਂਗਾ ਤਾਂ ਦਸ ਇਸਤਰੀਆਂ ਤੁਹਾਡੀਆਂ ਰੋਟੀਆਂ ਇੱਕੋ ਤੰਦੂਰ ਵਿੱਚ ਪਕਾਉਣਗੀਆਂ ਅਤੇ ਤੁਹਾਨੂੰ ਤੁਹਾਡੀ ਆਪਣੀ ਰੋਟੀ ਤੋਲ ਕੇ ਦੇਣਗੀਆਂ, ਤਦ ਤੁਸੀਂ ਖਾਓਗੇ ਪਰ ਰੱਜੋਗੇ ਨਹੀਂ। PEPS