Versions
PAV ਅਤੇ ਜੇ ਕਦੀ ਉਹ ਕਿਸੇ ਅਸ਼ੁੱਧ ਪਸੂ ਦਾ ਹੋਵੇ ਤਾਂ ਉਹ ਉਸ ਨੂੰ ਤੇਰੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਮੋੜ ਲਵੇ ਅਤੇ ਉਸ ਨੂੰ ਇੱਕ ਪੰਜਵਾਂ ਹਿੱਸਾ ਹੋਰ ਨਾਲ ਪਾ ਕੇ ਦੇਵੇ, ਯਾ ਜੇ ਉਹ ਮੋੜਿਆ ਨਾ ਜਾਏ ਤਾਂ ਉਹ ਤੇਰੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਵੇਚਿਆ ਜਾਏ
IRVPA ਪਰ ਜੇ ਉਹ ਕਿਸੇ ਅਸ਼ੁੱਧ ਪਸ਼ੂ ਦਾ ਪਹਿਲੌਠਾ ਹੋਵੇ ਤਾਂ ਉਸ ਨੂੰ ਅਰਪਣ ਕਰਨ ਵਾਲਾ ਉਸ ਨੂੰ ਜਾਜਕ ਦੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਉਸ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਨੂੰ ਛੁਡਾ ਸਕਦਾ ਹੈ, ਪਰ ਜੇਕਰ ਉਹ ਛੁਡਾਇਆ ਨਾ ਜਾਵੇ ਤਾਂ ਜਾਜਕ ਦੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਵੇਚਿਆ ਜਾਵੇ। PEPS