Versions
PAV ਅਤੇ ਜੇ ਉਹ ਸੱਠਾਂ ਵਰਿਹਾਂ ਤੋਂ ਉੱਪਰ ਹੋਵੇ ਜੇ ਉਹ ਪੁਰਖ ਹੋਵੇ ਤਾਂ ਤੇਰਾ ਮੁੱਲ ਪੰਦ੍ਰਾਂ ਰੁਪਏ ਅਤੇ ਇਸਤ੍ਰੀ ਹੋਵੇ ਤਾਂ ਦਸ ਰੁਪਏ ਹੋਵੇ
IRVPA ਅਤੇ ਜੇਕਰ ਉਸ ਦੀ ਉਮਰ ਸੱਠ ਸਾਲ ਜਾਂ ਉਸ ਤੋਂ ਉੱਪਰ ਹੋਵੇ, ਤਾਂ ਜੇਕਰ ਉਹ ਪੁਰਖ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪੰਦਰਾਂ ਸ਼ਕੇਲ ਅਤੇ ਇਸਤਰੀ ਹੋਵੇ ਤਾਂ ਦਸ ਸ਼ਕੇਲ ਹੋਵੇਗਾ।