Bible Language

Luke 12:15 (ERVEN) Easy to Read - English

Versions

PAV   ਉਸ ਨੇ ਉਨ੍ਹਾਂ ਨੂੰ ਆਖਿਆ, ਖਬਰਦਾਰ ਅਤੇ ਸਾਰੇ ਲੋਭ ਤੋਂ ਬਚੇ ਰਹੋ ਕਿਉਂ ਜੋ ਕਿਸੇ ਦਾ ਜੀਉਣ ਉਹ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ
ERVPA   ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸਾਵਧਾਨ ਰਹੋ! ਅਤੇ ਹਰ ਲੋਭ-ਲਾਲਚ ਤੋਂ ਆਪਣੇ ਆਪ ਨੂੰ ਦੂਰ ਰੱਖੋ ਕਿਉਂਕਿ ਕੋਈ ਬੰਦਾ ਆਪਣੀ ਵੱਡੀ ਦੌਲਤ ਤੋਂ ਜੀਵਨ ਪ੍ਰਾਪਤ ਨਹੀਂ ਕਰ ਸਕਦਾ।”
IRVPA   ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।