Bible Language

Luke 12:20 (ERVEN) Easy to Read - English

Versions

PAV   ਪਰ ਪਰਮੇਸ਼ੁਰ ਨੇ ਉਹ ਨੂੰ ਆਖਿਆ, ਹੇ ਨਦਾਨ, ਅੱਜ ਦੀ ਰਾਤ ਤੇਰੀ ਜਾਨ ਤੈਥੋਂ ਮੰਗਣਗੇ, ਫੇਰ ਜਿਹੜੀਆਂ ਚੀਜਾਂ ਤੈਂ ਤਿਆਰ ਕੀਤੀਆਂ ਹਨ ਓਹ ਕਿਹ ਦੀਆਂ ਹੋਣਗੀਆਂ?
ERVPA   ਪਰ ਪ੍ਰਭੂ ਨੇ ਉਸ ਮਨੁੱਖ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੂੰ ਮਰ ਜਾਵੇਂਗਾ! ਫ਼ਿਰ ਜਿਹਡ਼ੀਆਂ ਵਸਤਾਂ ਤੂੰ ਤਿਆਰ ਕੀਤੀਆਂ ਹਨ ਕਿਸ ਦੀਆਂ ਹੋਣਗੀਆਂ?’
IRVPA   ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੋ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ?