Bible Language

Luke 12:3 (ERVEN) Easy to Read - English

Versions

PAV   ਇਸ ਲਈ ਜੋ ਕੁਝ ਤੁਸਾਂ ਅੰਨ੍ਹੇਰੇ ਵਿੱਚ ਕਿਹਾ ਹੈ ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸਾਂ ਕੋਠੜਿਆਂ ਵਿੱਚ ਕੰਨੀਂ ਆਖਿਆ ਹੈ ਸੋ ਕੋਠਿਆ ਉੱਤੇ ਉਹ ਦੀ ਮਨਾਦੀ ਕੀਤੀ ਜਾਵੇਗੀ
ERVPA   ਜੋ ਕੁਝ ਤੁਸੀਂ ਹਨੇਰੇ ਵਿੱਚ ਆਖਿਆ ਉਹ ਚਾਨਣ ਵਿੱਚ ਸੁਣਿਆ ਜਾਵੇਗ਼ਾ। ਅਤੇ ਜੋ ਕੁਝ ਗੱਲਾਂ ਤੁਸੀਂ ਬੰਦ ਕਮਰਿਆਂ ਵਿੱਚ ਖੁਸਰ-ਫੁਸਰ ਕਰਦੇ ਹੋ, ਘਰ ਦੇ ਕੋਠਿਆਂ ਉੱਪਰੋਂ ਪੁਕਾਰ ਕੇ ਸੁਣਾਈਆਂ ਜਾਣਗੀਆਂ।”
IRVPA   ਇਸ ਲਈ ਜੋ ਕੁਝ ਤੁਸੀਂ ਹਨ੍ਹੇਰੇ ਵਿੱਚ ਕਿਹਾ ਹੈ, ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸੀਂ ਕੋਠੜੀਆਂ ਵਿੱਚ ਕੰਨਾਂ ਵਿੱਚ ਆਖਿਆ ਹੈ ਸੋ ਕੋਠਿਆਂ ਉੱਤੇ ਉਸ ਦਾ ਪ੍ਰਚਾਰ ਕੀਤਾ ਜਾਵੇਗਾ। ਕਿਸ ਤੋਂ ਡਰੀਏ? (ਮੱਤੀ 10:28-31) PS