Bible Language

Luke 12:48 (ERVEN) Easy to Read - English

Versions

PAV   ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਜੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਲੇਖਾ ਲਿਆ ਜਾਵੇਗਾ ਅਤੇ ਜਿਹ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਵਧੀਕ ਮੰਗਣਗੇ।।
ERVPA   ਪਰ ਜਿਹਡ਼ਾ ਨੌਕਰ ਇਹ ਨਹੀਂ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ਿਰ ਵੀ ਉਸਨੇ ਕੁਝ ਅਜਿਹਾ ਕੀਤਾ ਜੋ ਸਜ਼ਾ ਦੇ ਯੋਗ ਹੈ ਤਾਂ ਉਸਨੂੰ ਘੱਟ ਸਜ਼ਾ ਮਿਲੇਗੀ। ਇਸ ਲਈ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸਨੂੰ ਬਹੁਤੇ ਦਾ ਲੇਖਾ ਦੇਣਾ ਪਵੇਗਾ। ਅਤੇ ਜਿਸਨੂੰ ਵਧੇਰੇ ਸੌਂਪਿਆ ਗਿਆ ਹੈ ਉਸਤੋਂ ਹੋਰ ਵੀ ਵਧੇਰੇ ਮੰਗਿਆ ਜਾਵੇਗਾ।”
IRVPA   ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਯੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਹਿਸਾਬ ਲਿਆ ਜਾਵੇਗਾ ਅਤੇ ਜਿਸ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਜ਼ਿਆਦਾ ਮੰਗਣਗੇ। PS