Bible Language

Luke 22:10 (ERVEN) Easy to Read - English

Versions

PAV   ਉਸ ਨੇ ਉਨ੍ਹਾਂ ਨੂੰ ਆਖਿਆ, ਵੇਖੋ ਜਾਂ ਤੁਸੀਂ ਸ਼ਹਿਰ ਵਿੱਚ ਵੜੋਗੇ ਤਾਂ ਇੱਕ ਮਨੁੱਖ ਪਾਣੀ ਦਾ ਘੜਾ ਚੁੱਕਿਆ ਤੁਹਾਨੂੰ ਮਿਲੇਗਾ। ਉਹ ਜਿਸ ਘਰ ਵਿੱਚ ਜਾਵੇ ਉਹ ਦੇ ਮਗਰ ਜਾਇਓ
ERVPA   “ਜਦੋਂ ਤੁਸੀਂ ਸ਼ਹਿਰ ਵਿੱਚ ਵਡ਼ੋਂਗੇ, ਤੁਸੀਂ ਇੱਕ ਆਦਮੀ ਨੂੰ ਪਾਣੀ ਦਾ ਘਡ਼ਾ ਚੁੱਕੀ ਜਾਂਦਿਆਂ ਵੇਖੋਂਗੇ। ਉਸਦੇ ਪਿਛੇ ਹੋ ਤੁਰਨਾ। ਉਹ ਇੱਕ ਘਰ ਵਿੱਚ ਵਡ਼ੇਗਾ, ਤਸੀਂ ਵੀ ਉਸ ਦੇ ਪਿਛੇ ਉਥੇ ਚਲੇ ਜਾਣਾ।
IRVPA   ਉਸ ਨੇ ਉਨ੍ਹਾਂ ਨੂੰ ਆਖਿਆ, ਵੇਖੋ, ਜਦ ਤੁਸੀਂ ਸ਼ਹਿਰ ਵਿੱਚ ਵੜੋਂਗੇ ਤਾਂ ਇੱਕ ਆਦਮੀ ਪਾਣੀ ਦਾ ਘੜਾ ਚੁੱਕਿਆ ਤੁਹਾਨੂੰ ਮਿਲੇਗਾ। ਉਹ ਜਿਸ ਘਰ ਵਿੱਚ ਜਾਵੇ ਉਸ ਦੇ ਮਗਰ ਜਾਇਓ।