Bible Language

Luke 22:22 (ERVEN) Easy to Read - English

Versions

PAV   ਕਿਉਂ ਜੋ ਮਨੁੱਖ ਦਾ ਪੁੱਤ੍ਰ ਤਾਂ ਜਾਂਦਾ ਹੈ ਜਿਵੇਂ ਠਹਿਰਾਇਆ ਹੋਇਆ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਹ ਦੇ ਰਾਹੀਂ ਉਹ ਫੜਵਾਇਆ ਜਾਂਦਾ ਹੈ!
ERVPA   ਮਨੁੱਖ ਦਾ ਪੁੱਤਰ ਉਵੇਂ ਹੀ ਮਰੇਗਾ ਜਿਵੇਂ ਉਸ ਬਾਰੇ ਆਖਿਆ ਗਿਆ ਹੈ, ਪਰ ਇਹ ਉਸ ਵਿਅਕਤੀ ਲਈ ਭਿਆਨਕ ਹੋਵੇਗਾ ਜੋ ਉਸਨੂੰ ਧੋਖਾ ਦੇਵੇਗਾ।”
IRVPA   ਕਿਉਂ ਜੋ ਮਨੁੱਖ ਦਾ ਪੁੱਤਰ ਤਾਂ ਜਾਂਦਾ ਹੈ, ਜਿਵੇਂ ਠਹਿਰਾਇਆ ਹੋਇਆ ਹੈ ਪਰ ਅਫ਼ਸੋਸ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਉਹ ਫੜ੍ਹਵਾਇਆ ਜਾਂਦਾ ਹੈ!