Bible Language

Luke 22:27 (ERVEN) Easy to Read - English

Versions

PAV   ਕਿਉਂਕਿ ਵੱਡਾ ਕੌਣ ਹੈ, ਉਹ ਜਿਹੜਾ ਖਾਣ ਨੂੰ ਬੈਠਦਾ ਹੈ ਯਾ ਉਹ ਜਿਹੜਾ ਟਹਿਲ ਕਰਦਾ ਹੈॽ ਭਲਾ, ਉਹ ਨਹੀਂ ਜਿਹੜਾ ਖਾਣ ਨੂੰ ਬੈਠਦਾ ਹੈॽ ਪਰ ਮੈਂ ਤੁਹਾਡੇ ਵਿੱਚ ਟਹਿਲੂਏ ਵਰਗਾ ਹਾਂ
ERVPA   ਤੁਹਾਡੀ ਰਾਇ ਵਿੱਚ ਕੌਣ ਵਧ ਮਹੱਤਵਯੋਗ ਹੈ: ਜੋ ਵਿਅਕਤੀ ਖਾਣੇ ਦੀ ਮੇਜ ਤੇ ਬੈਠਾ ਜਾਂ ਜਿਹਡ਼ਾ ਵਿਅਕਤੀ ਉਸਦੀ ਸੇਵਾ ਕਰ ਰਿਹਾ ਹੈ? ਤੁਹਾਡੇ ਖਿਆਲ ਵਿੱਚ ਜਿਹਡ਼ਾ ਮੇਜ ਤੇ ਬੈਠਾ ਹੈ ਮਹਾਨ ਹੈ ਮੈਂ ਤੁਹਾਡੇ ਵਿੱਚੋਂ ਸੇਵਕਾਂ ਵਰਗਾ ਹਾਂ।’
IRVPA   ਕਿਉਂਕਿ ਵੱਡਾ ਕੌਣ ਹੈ, ਉਹ ਜਿਹੜਾ ਖਾਣ ਬੈਠਦਾ ਹੈ ਜਾਂ ਉਹ ਜਿਹੜਾ ਸੇਵਾ ਕਰਦਾ ਹੈ? ਭਲਾ, ਉਹ ਨਹੀਂ ਜਿਹੜਾ ਖਾਣ ਨੂੰ ਬੈਠਦਾ ਹੈ? ਪਰ ਮੈਂ ਤੁਹਾਡੇ ਵਿੱਚ ਸੇਵਕ ਵਰਗਾ ਹਾਂ।