Bible Language

Luke 22:3 (ERVEN) Easy to Read - English

Versions

PAV   ਤਦ ਸ਼ਤਾਨ ਯਹੂਦਾ ਵਿੱਚ ਸਮਾਇਆ ਜਿਹੜਾ ਇਸਕਰਿਯੋਤੀ ਕਰਕੇ ਆਖੀਦਾ ਹੈ ਅਤੇ ਉਹ ਉਨ੍ਹਾਂ ਬਾਰਾਂ ਦੀ ਗਿਣਤੀ ਵਿੱਚ ਸੀ
ERVPA   ਯਿਸੂ ਦੇ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਦਾ ਨਾਂ ਯਹੂਦਾ ਇਸਕਰਿਯੋਤੀ ਸੀ। ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ।
IRVPA   {ਯਹੂਦਾ ਦਾ ਵਿਸ਼ਵਾਸਘਾਤ} PS ਤਦ ਸ਼ੈਤਾਨ ਯਹੂਦਾ ਵਿੱਚ ਸਮਾਇਆ, ਜਿਹੜਾ ਇਸਕਰਿਯੋਤੀ ਕਰਕੇ ਅਖਵਾਉਂਦਾ ਹੈ ਅਤੇ ਉਹ ਉਨ੍ਹਾਂ ਬਾਰਾਂ ਰਸੂਲਾਂ ਵਿੱਚੋਂ ਇੱਕ ਸੀ।