Bible Language

Luke 22:34 (ERVEN) Easy to Read - English

Versions

PAV   ਉਹ ਨੇ ਕਿਹਾ, ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਕੁੱਕੜ ਬਾਂਗ ਨਾ ਦੇਵੇਗਾ ਜਦ ਤੀਕਰ ਤੂੰ ਤਿੰਨ ਵਾਰੀ ਮੁੱਕਰ ਕੇ ਨਾ ਕਹੇਂ ਭਈ ਮੈਂ ਉਹ ਨੂੰ ਨਹੀਂ ਜਾਣਦਾ।।
ERVPA   ਪਰ ਯਿਸੂ ਨੇ ਕਿਹਾ, “ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਕੁੱਕਡ਼ ਬਾਂਗ ਨਹੀਂ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁਕ੍ਕਰ ਕੇ ਨਾ ਕਹੇ ਕਿ ਮੈਂ ਤੈਨੂੰ ਨਹੀਂ ਜਾਣਦਾ।”
IRVPA   ਤਦ ਯਿਸੂ ਨੇ ਕਿਹਾ, ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਮੁਰਗਾ ਬਾਂਗ ਨਾ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁੱਕਰ ਕੇ ਇਹ ਨਾ ਆਖੇਂ ਕਿ ਮੈਂ ਉਸ ਨੂੰ ਨਹੀਂ ਜਾਣਦਾ। ਬਟੂਆ, ਝੋਲਾ ਅਤੇ ਤਲਵਾਰ PEPS