Bible Language

Luke 22:47 (ERVEN) Easy to Read - English

Versions

PAV   ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਣਾ ਜੋ ਯਹੂਦਾ ਕਰਕੇ ਸੱਦੀਦਾ ਹੈ ਉਨ੍ਹਾਂ ਦੇ ਅੱਗੇ ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਜੋ ਉਹ ਨੂੰ ਚੁੰਮੇ
ERVPA   ਜਦੋਂ ਯਿਸੂ ਬੋਲ ਰਿਹਾ ਸੀ ਤਾਂ ਲੋਕਾਂ ਦਾ ਇੱਕ ਸਮੂਹ ਉਸ ਕੋਲ ਆਇਆ, ਉਨ੍ਹਾਂ ਵਿੱਚੋਂ ਇੱਕ ਰਸੂਲ ਯਹੂਦਾ, ਉਨ੍ਹਾਂ ਦੀ ਅਗਵਾਈ ਕਰ ਰਿਹਾ ਸੀ। ਯਹੂਦਾ ਯਿਸੂ ਦੇ ਕੋਲ ਆਇਆ ਤਾਂ ਜੋ ਉਹ ਯਿਸੂ ਨੂੰ ਚੁੰਮ ਸਕੇ।
IRVPA   {ਯਿਸੂ ਦਾ ਫੜਿਆ ਜਾਣਾ} (ਮੱਤੀ 26:47-56; ਮਰਕੁਸ 14:43-50; ਯੂਹੰਨਾ 18:3-12) PS ਉਹ ਅਜੇ ਬੋਲਦਾ ਹੀ ਸੀ, ਕਿ ਵੇਖੋ, ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਿਸ ਦਾ ਨਾਮ ਯਹੂਦਾ ਇਸਕਰਯੋਤੀ ਉਨ੍ਹਾਂ ਦੇ ਅੱਗੇ-ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਤਾਂ ਜੋ ਉਸ ਨੂੰ ਚੁੰਮੇ।