Bible Language

Luke 22:53 (ERVEN) Easy to Read - English

Versions

PAV   ਜਾਂ ਮੈਂ ਰੋਜ ਤੁਹਾਡੇ ਕੋਲ ਹੈਕਲ ਵਿੱਚ ਹੁੰਦਾ ਸਾਂ ਤਾਂ ਤੁਸਾਂ ਮੇਰੇ ਉੱਤੇ ਹੱਥ ਨਾ ਪਾਏ ਪਰ ਇਹ ਤੁਹਾਡੀ ਘੜੀ ਅਤੇ ਅਨ੍ਹੇਰੇ ਦਾ ਇਖ਼ਤਿਆਰ ਹੈ।।
ERVPA   ਮੈਂ ਤੁਹਾਡੇ ਨਾਲ ਹਰ ਰੋਜ਼ ਮੰਦਰ ਦੇ ਇਲਾਕੇ ਵਿੱਚ ਹੁੰਦਾ ਸਾਂ। ਤੁਸੀਂ ਮੈਨੂੰ ਉਥੇ ਗਿਰਫ਼ਤਾਰ ਕਿਉਂ ਨਹੀਂ ਕੀਤਾ? ਪਰ ਇਹ ਤੁਹਾਡਾ ਸਮਾਂ ਹੈ, ਹਨੇਰੇ ਦੇ ਸ਼ਾਸਨ ਦਾ ਸਮਾਂ।”
IRVPA   ਜਦ ਮੈਂ ਰੋਜ਼ ਤੁਹਾਡੇ ਨਾਲ ਹੈਕਲ ਵਿੱਚ ਹੁੰਦਾ ਸੀ ਤਾਂ ਤੁਸੀਂ ਮੇਰੇ ਉੱਤੇ ਹੱਥ ਨਾ ਪਾਏ, ਪਰ ਇਹ ਤੁਹਾਡਾ ਸਮਾਂ ਅਤੇ ਅਨ੍ਹੇਰੇ ਦਾ ਅਧਿਕਾਰ ਹੈ। ਮੱਤੀ 26:57, 58; ਮਰਕੁਸ 14:53, 54; ਯੂਹੰਨਾ 18:12-18 PEPS