Bible Language

Luke 22:59 (ERVEN) Easy to Read - English

Versions

PAV   ਇੱਕ ਘੜੀਕੁ ਮਗਰੋਂ ਕਿਸੇ ਹੋਰ ਨੇ ਪੱਕ ਕਰ ਕੇ ਕਿਹਾ ਕਿ ਸੱਚੀ ਮੁੱਚੀ ਇਹ ਉਸ ਦੇ ਨਾਲ ਸੀ ਕਿਉਂ ਜੋ ਇਹ ਗਲੀਲੀ ਹੈ
ERVPA   ਤਕਰੀਬਨ ਘੰਟੇ ਕੁ ਬਾਦ ਇੱਕ ਹੋਰ ਆਦਮੀ ਨੇ ਜ਼ੋਰ ਦੇਕੇ ਕਿਹਾ, “ਇਹ ਸੱਚ ਹੈ। ਨਿਸ਼ਚਿਤ ਹੀ ਇਹ ਆਦਮੀ ਉਸਦੇ ਨਾਲ ਸੀ ਜੋ ਕਿ ਗਲੀਲ ਤੋਂ ਹੈ।”
IRVPA   ਕੁਝ ਸਮੇਂ ਮਗਰੋਂ ਕਿਸੇ ਹੋਰ ਨੇ ਪੂਰੀ ਦ੍ਰਿੜ੍ਹਤਾ ਨਾਲ ਕਿਹਾ ਕਿ ਸੱਚ-ਮੁੱਚ ਇਹ ਉਸ ਦੇ ਨਾਲ ਸੀ ਕਿਉਂ ਜੋ ਇਹ ਵੀ ਗਲੀਲੀ ਹੈ।