Bible Language

Luke 22:67 (ERVEN) Easy to Read - English

Versions

PAV   ਜੇ ਤੂੰ ਮਸੀਹ ਹੈਂ ਤਾਂ ਸਾਨੂੰ ਦੱਸ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਜੇ ਮੈਂ ਤੁਹਾਨੂੰ ਦੱਸਾਂ ਤੁਸੀਂ ਪਰਤੀਤ ਕਦੇ ਨਾ ਕਰੋਗੇ
ERVPA   ਉਨ੍ਹਾਂ ਆਖਿਆ, “ਜੇਕਰ ਤੂੰ ਮਸੀਹ ਹੈ ਤਾਂ ਸਾਨੂੰ ਦੱਸ ਕਿ ਤੂੰ ਹੀ ਮਸੀਹ ਹੈ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਜੇਕਰ ਮੈਂ ਤੁਹਾਨੂੰ ਦੱਸ ਵੀ ਦੇਵਾਂ ਕਿ ਮੈਂ ਮਸੀਹ ਹਾਂ ਤਾਂ ਤੁਸੀਂ ਮੇਰੇ ਤੇ ਵਿਸ਼ਵਾਸ ਨਹੀਂ ਕਰੋਂਗੇ।
IRVPA   ਜੇ ਤੂੰ ਮਸੀਹ ਹੈਂ ਤਾਂ ਸਾਨੂੰ ਦੱਸ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਜੇ ਮੈਂ ਤੁਹਾਨੂੰ ਦੱਸਾਂ ਤਾਂ ਤੁਸੀਂ ਕਦੀ ਵਿਸ਼ਵਾਸ ਨਾ ਕਰੋਗੇ।