Bible Language

Mark 10:22 (ERVEN) Easy to Read - English

Versions

PAV   ਪਰ ਉਹ ਏਸ ਗੱਲੋਂ ਭੈੜਾ ਪਿਆ ਅਤੇ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਮਾਲਦਾਰ ਸੀ।।
ERVPA   ਪਰ ਉਹ ਆਦਮੀ ਬਹੁਤ ਨਿਰਾਸ਼ ਅਤੇ ਉਦਾਸੀ ਨਾਲ ਉਥੋਂ ਚਲਾ ਗਿਆ ਕਿਉਂਕਿ ਉਹ ਬਹੁਤ ਧਨਵਾਨ ਸੀ।
IRVPA   ਪਰ ਇਸ ਗੱਲ ਤੋਂ ਉਸ ਦੇ ਚਿਹਰੇ ਤੇ ਉਦਾਸੀ ਛਾ ਗਈ ਅਤੇ ਉਹ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਧਨਵਾਨ ਸੀ।