Bible Language

Mark 10:24 (ERVEN) Easy to Read - English

Versions

PAV   ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ ਪਰ ਯਿਸੂ ਨੇ ਉਨ੍ਹਾਂ ਨੂੰ ਅੱਗੋਂ ਫੇਰ ਆਖਿਆ, ਹੇ ਬਾਲਕਿਓ, ਜਿਹੜੇ ਧਨ ਉੱਤੇ ਆਸਰਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕੇਡਾ ਹੀ ਔਖਾ ਹੈ!
ERVPA   ਯਿਸੂ ਨੇ ਇਸ ਕਥਨ ਤੇ ਚੇਲੇ ਬਡ਼ੇ ਹੈਰਾਨ ਹੋਏ ਪਰ ਉਸਨੇ ਫ਼ੇਰ ਕਿਹਾ, “ਮੇਰੇ ਬਚਿਓ, ਪਰਮੇਸ਼ੁਰ ਦੇ ਰਾਜ ਵਿੱਚ ਦਾਖਿਲ ਹੋਣਾ ਕਿੰਨਾ ਔਖਾ ਹੈ!
IRVPA   ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ, ਪਰ ਯਿਸੂ ਨੇ ਉਨ੍ਹਾਂ ਨੂੰ ਫੇਰ ਕਿਹਾ, ਹੇ ਬਾਲਕੋ, ਜਿਹੜੇ ਧਨ ਉੱਤੇ ਭਰੋਸਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੈ!