Bible Language

Mark 10:26 (ERVEN) Easy to Read - English

Versions

PAV   ਓਹ ਬਹੁਤ ਹੀ ਹੈਰਾਨ ਹੋਕੇ ਆਪੋ ਵਿੱਚ ਕਹਿਣ ਲੱਗੇ, ਤਾਂ ਫੇਰ ਕੌਣ ਬਚ ਸੱਕਦਾ ਹੈ?
ERVPA   ਚੇਲੇ ਹੋਰ ਵੀ ਜ਼ਿਆਦਾ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਆਖਾਣ ਲੱਗੇ, “ਤਾਂ ਫ਼ੇਰ ਕੌਣ ਬਚ ਸਕਦਾ ਹੈ?”
IRVPA   ਉਹ ਬਹੁਤ ਹੀ ਹੈਰਾਨ ਹੋ ਕੇ ਆਪੋ ਵਿੱਚ ਕਹਿਣ ਲੱਗੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?