Bible Language

Matthew 14:2 (ERVEN) Easy to Read - English

Versions

PAV   ਅਤੇ ਆਪਣੇ ਨੌਕਰਾਂ ਨੂੰ ਆਖਿਆ, ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ। ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਉਹ ਦੇ ਵਿੱਚ ਏਹ ਸ਼ਕਤੀਆਂ ਕੰਮ ਕਰ ਰਹੀਆਂ ਹਨ!
ERVPA   ਉਸਨੇ ਆਪਣੇ ਨੋਕਰਾਂ ਨੂੰ ਆਖਿਆ, “ਇਹ ਮਨੁੱਖ ਬਪਤਿਸਮਾ ਦੇਣ ਵਾਲਾ ਯੂਹੰਨਾ ਹੈ। ਉਹ ਜ਼ਰੂਰ ਮੁਰਦਿਆਂ ਵਿੱਚੋਂ ਜੀ ਉਠਿਆ ਹੈ। ਇਸੇ ਲਈ ਇਸ ਵਿੱਚ ਅਜਿਹੀਆਂ ਚਮਤਕਾਰੀ ਸ਼ਕਤੀਆਂ ਕੰਮ ਕਰ ਰਹੀਆਂ ਹਨ।”
IRVPA   ਅਤੇ ਆਪਣੇ ਨੌਕਰਾਂ ਨੂੰ ਆਖਿਆ, ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ। ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਉਹ ਦੇ ਵਿੱਚ ਇਹ ਸ਼ਕਤੀਆਂ ਕੰਮ ਕਰਦੀਆਂ ਹਨ!